ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਨਵੰਬਰ 22
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹਨ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਦੇ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਸੀ।

TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.

Contact Us: info@thefactnews.in