ਫੈਕਟ ਸਮਾਚਾਰ ਸੇਵਾ
ਜਲੰਧਰ, ਅਗਸਤ 2
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੀ ਸੈਸ਼ਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ’ਤੇ ਕੇਂਦਰੀ ਜਾਂਚ ਏਜੰਸੀ ਦੇ ਸਾਰੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮੀ ਮੌਜੂਦ ਸਨ। ਦੱਸ ਦੇਈਏ ਕਿ ਬੀਤੇ ਦਿਨ ਭਾਰਤ ਭੂਸ਼ਣ ਨੂੰ ਟੈਂਡਰ ਘੁਟਾਲੇ ਵਿਚ ਈ.ਡੀ. ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ।







