ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ: ਕੇਜਰੀਵਾਲ ਦੀ ਹੱਤਿਆ ਕਰਵਾ ਸਕਦੀ ਹੈ ਭਾਜਪਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 25

ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇਤਾ ਮਨੋਜ ਤਿਵਾੜੀ ਵਲੋਂ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਗਈ ਹੈ ਅਤੇ ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

View in English