ਮੁਕੇਰੀਆ ਦੇ ਪਿੰਡ ਮਨਸੂਰਪੁਰ ‘ਚ CIA ਟੀਮ ‘ਤੇ ਹਮਲਾ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਮਾਰਚ 17

ਮੁਕੇਰੀਆ ਦੇ ਪਿੰਡ ਮਨਸੂਰਪੁਰ ਵਿਚ ਰੇਡ ਕਰਨ ਗਈ ਸੀਆਈਏ ਟੀਮ ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *

View in English