ਮੁਕੇਸ਼ ਅੰਬਾਨੀ ਦੀ ਮਾਂ ਕੋਕੀਲਾਬੇਨ ਦੀ ਅਚਾਨਕ ਵਿਗੜੀ ਸਿਹਤ

ਫੈਕਟ ਸਮਾਚਾਰ ਸੇਵਾ

ਮੁੰਬਈ , ਅਗਸਤ 22

ਸਵਰਗੀ ਧੀਰੂਭਾਈ ਅੰਬਾਨੀ ਦੀ ਪਤਨੀ ਕੋਕੀਲਾਬੇਨ ਅੰਬਾਨੀ ਨੂੰ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ ਜਿੱਥੇ ਮੁਕੇਸ਼ ਅੰਬਾਨੀ ਵੀ ਪਹੁੰਚੇ। 91 ਸਾਲਾ ਕੋਕੀਲਾਬੇਨ ਸੀਨੀਅਰ ਡਾਕਟਰਾਂ ਦੀ ਦੇਖਭਾਲ ਹੇਠ ਹੈ। ਪਰਿਵਾਰ ਨੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

Leave a Reply

Your email address will not be published. Required fields are marked *

View in English