ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 5
ਮੁੱਖ ਮੰਤਰੀ ਭਗਵੰਤ ਮਾਨ ਨੇ ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਏ ਸੱਚਾਈ ਦੇ ਰਸਤੇ ਚੱਲਣ ਦਾ ਪ੍ਰਣ ਕਰੀਏ ਅਤੇ ਬੁਰਾਈਆਂ ਸਮਾਜ ਵਿਚੋਂ ਖਤਮ ਹੋ ਜਾਣ।
ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ…
— Bhagwant Mann (@BhagwantMann) October 5, 2022
ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ… pic.twitter.com/rKKrbus74o







