ਮੂਸੇਵਾਲਾ ਦੇ ਪਿਤਾ ਸਰਕਾਰੀ ਨੌਕਰੀ ਤੋਂ ਹੋਏ ਰਿਟਾਇਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਾਨਸਾ ਵਿਚ ਫਾਇਰ ਬ੍ਰਿਗੇਡ ਵਿਚ ਡਰਾਈਵਰ ਦੀ ਨੌਕਰੀ ਤੋਂ ਰਿਟਾਇਰ ਹੋ ਗਏ ਹਨ। ਉਹਨਾਂ ਦੀ ਰਿਟਾਇਰਮੈਂਟ ’ਤੇ ਉਹਨਾਂ ਦੇ ਸਾਥੀ ਮੁਲਾਜ਼ਮਾਂ ਨੇ ਉਹਨਾਂ ਨੂੰ ਸ਼ਾਨਦਾਰ ਪਾਰਟੀ ਦਿੱਤੀ। 
ਉਹ ਆਪਣੀ ਪਤਨੀ ਚਰਨ ਕੌਰ ਦੇ ਨਾਲ ਇਸ ਸਮਾਗਮ ਵਿਚ ਸ਼ਾਮਲ ਹੋਏ ਤੇ ਉਹਨਾਂ ਆਪਣੀ ਰਿਟਾਇਰਮੈਂਟ ਪਾਰਟੀ ਲਈ ਆਪਣੇ ਸਾਥੀਆਂ ਦਾ ਧੰਨਵਾਦ ਕੀਤਾ। 

Leave a Reply

Your email address will not be published. Required fields are marked *

View in English