ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 12

ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ‘ਤੇ ਚਰਚਾ ਕਰਨ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਹਵਾਰਾ ਨੂੰ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਮੰਗ ਉਠਾਈ ਗਈ ਸੀ।

Leave a Reply

Your email address will not be published. Required fields are marked *

View in English