ਰਾਣਾ KP ਸਿੰਘ ਵਲੋਂ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਕੀਤੀ ਬਰਖਾਸਤ ਕਰਨ ਦੀ ਕੀਤੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 21

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪ ਸਿੰਘ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਜਿਸ ਦੀ ਸੀਬੀਆਈ ਜਾਂਚ ਕੀਤੀ ਜਾਵੇ।

Leave a Reply

Your email address will not be published. Required fields are marked *

View in English