ਲਾਲਕ੍ਰਿਸ਼ਨ ਅਡਵਾਨੀ ਦੀ ਸਿਹਤ ਮੁੜ ਵਿਗੜੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 14

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਨਿਊਰੋ ਨਾਲ ਸਬੰਧਤ ਸਮੱਸਿਆਵਾਂ ਹਨ। ਹਸਪਤਾਲ ਦੇ ਨਿਊਰੋਲੋਜੀ ਵਿਭਾਗ ਦੇ ਮਾਹਿਰ ਡਾਕਟਰ ਵਿਨੀਤ ਸੂਰੀ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ। 96 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

Leave a Reply

Your email address will not be published. Required fields are marked *

View in English