ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ

ਫੈਕਟ ਸਮਾਚਾਰ ਸੇਵਾ

ਜਲੰਧਰ , ਅਕਤੂਬਰ 16

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਅਦਾਲਤ ਨੇ ਸੰਮਨ ਜਾਰੀ ਕਰ ਕੇ 15 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਸਾਬਕਾ ਵਿਧਾਇਕ ਹਰਜੋਤ ਕਮਲ ਨੇ ਚੀਮਾ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਸੀ ਜਿਸ ਤੋਂ ਬਾਅਦ ਅਦਾਲਤ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *

View in English