ਸਿਮਰਨਜੀਤ ਮਾਨ ਦਾ ਟਵਿੱਟਰ ਹੈਂਡਲ ਕੀਤਾ ਬੰਦ

ਚੰਡੀਗੜ੍ਹ : ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਹੈਂਡਲ ਬੰਦ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕੀਤੀ ਜਾ ਰਹੀਸੀ  ਜਿਸ ਕਾਰਨ ਉਹਨਾਂ ਦਾ ਖਾਤਾ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਹੈ। 

Leave a Reply

Your email address will not be published. Required fields are marked *

View in English