ਸ੍ਰੀ ਦਰਬਾਰ ਸਾਹਿਬ ਪਹੁੰਚੇ Bikram Majithia

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਸਤੰਬਰ 5

ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਪਸ਼ਟੀਕਰਨ ਸੌਂਪਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿਛਲੀਂ ਦਿਨੀਂ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਸਾਰੇ ਆਗੂਆਂ ਕੋਲੋਂ ਸਪਸ਼ਟੀਕਰਨ ਮੰਗਿਆ ਸੀ। ਇਸੇ ਤਹਿਤ ਅੱਜ ਮਜੀਠੀਆ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਸਪਸ਼ਟੀਕਰਨ ਦੇਣ ਪਹੁੰਚੇ ਹਨ।

Leave a Reply

Your email address will not be published. Required fields are marked *

View in English