ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨ ਦਾ ਟਵੀਟ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 21

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਵੀਟ ਕਰਦਿਆਂ ਕਿਹਾ ਕਿ “ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ…”

Leave a Reply

Your email address will not be published. Required fields are marked *

View in English