ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚਰਨਜੀਤ ਸਿੰਘ ਚੰਨੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਕਤੂਬਰ 29

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤ ਵੇਲੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਸੰਗਤਾਂ ਨਾਲ ਪਾਲਕੀ ਸਾਹਿਬ ਨੂੰ ਮੋਢਾ ਦੇਣ ਦੀ ਸੇਵਾ ਵੀ ਕੀਤੀ।

Leave a Reply

Your email address will not be published. Required fields are marked *

View in English