ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਕੋਆਰਡੀਨੇਟਰ ਨਿਯੁਕਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਗਸਤ 17

ਅਖਿਲਾ ਭਾਰਤੀ ਕਾਂਗਰਸ ਕਮੇਟੀ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਲੋਕ ਸ਼ਰਮਾ ਨੂੰ ਨੈਸ਼ਨਲ ਮੀਡੀਆ ਕੋਆਰਡੀਨੇਟਰ, ਸੁਭਾਸ਼ਿਨੀ ਯਾਦਵ, ਅਮਿਤ ਬਾਵਾ ਸੈਣੀ ਅਤੇ ਹਰਨਾਮ ਸਿੰਘ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English