ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 28
ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 15 ਦਸੰਬਰ 2023 ਤੋਂ ਸ਼ੁਰੂ ਹੋਵੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਕੈਬੀਨਿਟ ਦੀ ਮੀਟਿੰਗ ਵਿਚ ਕੀਤਾ ਗਿਆ। ਇਸ ਦੇ ਨਾਲ ਹੀ ਕੈਬੀਨਿਟ ਵੱਲੋਂ ਸਦਨ ਦੇ ਵਿਧਾਈ ਕੰਮਾਂ ਲਈ ਮੁੱਖ ਮੰਤਰੀ ਨੂੰ ਅਥੋਰਾਇਜਡ ਕੀਤਾ ਗਿਆ।







