ਹਰਿਆਣਾ : 7 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾ ਹੋਈ ਬਹਾਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 25

ਹਰਿਆਣਾ ਸਰਕਾਰ ਦੇ ਹੁਕਮਾਂ ਮਗਰੋਂ ਸੂਬੇ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹਨਾਂ ਜ਼ਿਲ੍ਹਿਆਂ ਵਿਚ ਅੰਬਾਲਾ, ਜੀਂਦ, ਕੈਥਲ, ਕੁਰੂਕਸ਼ੇਤਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਾ ਵੀ ਸ਼ਾਮਲ ਸੀ।

Leave a Reply

Your email address will not be published. Required fields are marked *

View in English