ਹਰਿਆਣਾ : JJP ਨੂੰ ਇਕ ਹੋਰ ਝਟਕਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 9

ਅੱਜ ਹਰਿਆਣਾ ਵਿਚ ਜੇਜੇਪੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮਿਲੀ ਹੈ ਕਿ ਸਾਬਕਾ ਵਿਧਾਇਕ ਸਤਵਿੰਦਰ ਰਾਣਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

Leave a Reply

Your email address will not be published. Required fields are marked *

View in English