ਫੈਕਟ ਸਮਾਚਾਰ ਸੇਵਾ
ਸ਼ਿਮਲਾ, ਦਸੰਬਰ 8
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸਵੇਰੇ 10.42 ਵਜੇ ਤੱਕ 3 ਗੇੜ ਦੀ ਗਿਣਤੀ ਮੁਕੰਮਲ ਹੋ ਗਈ ਹੈ ਜਿਸ ਵਿਚ ਭਾਜਪਾ ਅਤੇ ਕਾਂਗਰਸ ਵਿਚਾਲੇ ਫਸਵਾਂ ਮੁਕਾਬਲਾ ਦਿਖ ਰਿਹਾ ਹੈ। ਕਾਂਗਰਸ ਇਸ ਵੇਲੇ 32 ਅਤੇ ਭਾਜਪਾ 21 ਸੀਟਾਂ ’ਤੇ ਅੱਗੇ ਹੈ ਜਦੋਂ ਕਿ 5 ਸੀਟਾਂ ’ਤੇ ਆਜ਼ਾਦ ਉਮੀਦਵਾਰ ਅੱਗੇ ਹਨ।







