ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 11 ਅਗਸਤ ਨੂੰ ਹੋਣ ਵਾਲੀ NEET-PG ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਕੁੱਝ ਵਿਦਿਆਰਥੀਆਂ ਲਈ 2 ਲੱਖ ਵਿਦਿਆਰਥੀਆਂ ਦੇ ਕਰੀਅਰ ਨੂੰ ਖ਼ਤਰੇ ਵਿੱਚ ਨਹੀਂ ਪਾ ਸਕਦਾ ਹੈ।







