1 ਫਰਵਰੀ ਨੂੰ ਮੁੜ ਹੋਵੇਗੀ ਫਗਵਾੜਾ ਮੇਅਰ ਦੀ ਚੋਣ

ਫੈਕਟ ਸਮਾਚਾਰ ਸੇਵਾ

ਫਗਵਾੜਾ, ਫਰਵਰੀ 29

ਫਗਵਾੜਾ ਨਗਰ ਨਿਗਮ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵਰਤੀ ਸਖ਼ਤੀ ਤੋਂ ਬਾਅਦ ਦੇਰ ਰਾਤ ਪ੍ਰਸ਼ਾਸਨ ਵਲੋਂ ਮੁੜ ਚੋਣ ਕਰਵਾਉਣ ਦਾ ਨੋਟਿਸ ਜਾਰੀ ਕਰਕੇ ਅੱਜ ਤੜਕਸਾਰ ਤੋਂ ਹੀ ਕੌਂਸਲਰਾਂ ਨੂੰ ਇਸ ਦੀ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਪ੍ਰਸ਼ਾਸਨ ਵਲੋਂ ਇਹ ਚੋਣ ਮੁੜ 1 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਅੱਜ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੈ, ਜਿਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ।

Leave a Reply

Your email address will not be published. Required fields are marked *

View in English