30 ਅਕਤੂਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਹੇਗੀ ਛੁੱਟੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਕਤੂਬਰ 25

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 30 ਅਕਤੂਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *

View in English