6 ਜਨਵਰੀ ਨੂੰ ਸੂਬੇ ਭਰ ‘ਚ ਇੰਤਕਾਲ ਦੇ ਪੈਂਡਿੰਗ ਮਾਮਲਿਆਂ ਲਈ ਲੱਗ ਰਹੇ ਹਨ ਵਿਸ਼ੇਸ਼ ਕੈਂਪ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 6

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਅੱਜ 6 ਜਨਵਰੀ ਨੂੰ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ…ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ।

Leave a Reply

Your email address will not be published. Required fields are marked *

View in English