ਫੈਕਟ ਸਮਾਚਾਰ ਸੇਵਾ
ਮੋਹਾਲੀ, ਸਤੰਬਰ 5
ਮੋਹਾਲੀ ਦੇ ਫੇਜ਼ 8 ‘ਚ ਝੂਲਾ ਡਿੱਗਣ ਦੀ ਖਬਰ ਸਹਮਣੇ ਆ ਰਹੀ ਹੈ, ਜਿਸ ‘ਚ ਕਈ ਜਣੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜਿਸ ਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਲੋਕਾਂ ਅਤੇ ਪੁਲਿਸ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਫੇਜ਼ 6 ‘ਚ ਦਾਖਲ ਕਰਵਾਇਆ ਗਿਆ ਹੈ।







