ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 20
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ… ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਖ਼ਰੀਦ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ…
1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
— Bhagwant Mann (@BhagwantMann) September 20, 2022
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ… pic.twitter.com/Ow8pK24fPi







