ਏਅਰ ਇੰਡੀਆ ਨੇ ਜੰਗ ਦੇ ਚੱਲਦਿਆਂ ਇਜ਼ਰਾਈਲ ਲਈ 14 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 8

ਏਅਰ ਇੰਡੀਆ ਦੇ ਬੁਲਾਰੇ ਅਨੁਸਾਰ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਲਈ ਏਅਰ ਇੰਡੀਆ ਦੀਆਂ ਉਡਾਣਾਂ 14 ਅਕਤੂਬਰ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਬੁਲਾਰੇ ਨੇ ਕਿਹਾ ਕਿ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਆ ਸਾਡਾ ਫਰਜ਼ ਹੈ।

Leave a Reply

Your email address will not be published. Required fields are marked *

View in English