ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ CM ਮਾਨ ਦਾ ਤਿੱਖਾ ਨਿਸ਼ਾਨਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 4

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਨਜ਼ ਕਸਦੇ ਹੋਏ ਟਵੀਟ ਕੀਤਾ ਹੈ’ ਕਿ ‘ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..

Leave a Reply

Your email address will not be published. Required fields are marked *

View in English