ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 18
ਕੇਂਦਰ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ ਕਿ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਮੌਕੇ ਅੱਧੀ ਛੁੱਟੀ ਹੋਵੇਗੀ। ਭਾਰਤ ਦੇ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰਿਆਂ ‘ਚ 22 ਜਨਵਰੀ 2024 ਨੂੰ ਦੁਪਹਿਰ 2:30 ਵਜੇ ਤੱਕ ਅੱਧਾ ਦਿਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।







