ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 20
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਧੀ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਐਕਸ ਅਕਾਊਂਟ ਤੇ ਦੱਸਿਆ ਕਿ ਉਹਨਾਂ ਨੇ ਪੰਜਾਬ ਦੇ ਪੱਖ ਦੇ ਮੁੱਦਿਆਂ ਨੂੰ ਲੈ ਕੇ ਇੱਕ ਲੰਬੀ ਚਰਚਾ ਪ੍ਰਧਾਨ ਮੰਤਰੀ ਨਾਲ ਕੀਤੀ ਹੈ।







