25 ਮਈ ਨੂੰ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਫੈਕਟ ਸਮਾਚਾਰ ਸੇਵਾ

ਦੇਹਰਾਦੂਨ, ਫਰਵਰੀ 22

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਅਧੀਨ ਹਿਮਾਲਿਆ ਉੱਚ ਪਰਬਤ ਲੜੀ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ 25 ਮਈ ਨੂੰ ਖੁੱਲ੍ਹਣਗੇ ਅਤੇ ਆਉਣ ਵਾਲੀ 10 ਅਕਤੂਬਰ ਨੂੰ ਬੰਦ ਹੋਣਗੇ। ਰਾਜ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਅੱਜ ਸਕੱਤਰੇਤ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰੇਂਦਰਜੀਤ ਸਿੰਘ ਬਿੰਦਰਾ ਨੇ ਮੁਲਾਕਾਤ ਕੀਤੀ।

Leave a Reply

Your email address will not be published. Required fields are marked *

View in English