ਹਰਿਆਣਾ : ਇਨੈਲੋ ਨੇ 3 ਉਮੀਦਵਾਰ ਐਲਾਨੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 18

ਇੰਡੀਅਨ ਨੈਸ਼ਨਲ ਲੋਕ ਦਲ ਨੇ 3 ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਨੈਲੋ ਦੇ ਪ੍ਰਧਾਨ ਜਨਰਲ ਸਕੱਤਰ ਅਭੈ ਚੌਟਾਲਾ ਕੁਰੂਕਸ਼ੇਤਰ ਤੋਂ, ਸੁਨੈਨਾ ਚੌਟਾਲਾ ਨੂੰ ਹਿਸਾਰ ਤੋਂ ਅਤੇ ਗੁਰਪ੍ਰੀਤ ਸਿੰਘ ਨੂੰ ਅੰਬਾਲਾ ਤੋਂ ਉਮੀਦਵਾਰ ਐਲਾਨਿਆ ਹੈ।

Leave a Reply

Your email address will not be published. Required fields are marked *

View in English