ਵਟਸਐੱਪ ਸੇਵਾਵਾਂ ਨੂੰ ਜਲਦ ਬਹਾਲ ਕੀਤਾ ਜਾਵੇਗਾ : ਮੈਟਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 25

ਦੁਨੀਆ ਭਰ ਵਿਚ ਵਟਸਐੱਪ ਪਿਛਲੇ ਇੱਕ ਘੰਟੇ ਤੋਂ ਠੱਪ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਕੰਮ ਰੁੱਕ ਗਏ ਹਨ। ਇਸ ਦੌਰਾਨ ਮੈਟਾ ਦਾ ਕਹਿਣਾ ਹੈ ਕਿ ਇਨ੍ਹਾਂ ਸੇਵਾਵਾਂ ਨੂੰ ਜਲਦੀ ਬਹਾਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

View in English