ਮਾਨ ਸਰਕਾਰ ਦਾ ਐਲਾਨ : ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਫੈਕਟ ਸਮਾਚਾਰ ਸੇਵਾ

ਜਲੰਧਰ, ਜੂਨ 14

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਮੁਫ਼ਤ ਦਰਸ਼ਨ ਕਰਵਾਉਣਗੇ। ਮਥੁਰਾਛ ਸਾਲਾਸਰ, ਰਿਸ਼ੀਕੇਸ਼ ਦੇ ਵੀ ਮੁਫ਼ਤ ਦਰਸ਼ਨ ਕਰਵਾਏ ਜਾਣਗੇ। ਮਾਨ ਸਰਕਾਰ ਵਲੋਂ ਜਲਦ ਹੀ ਇਹ ਯੋਜਨਾ ਲਾਗੂ ਕੀਤੀ ਜਾਵੇਗੀ।

ਜਲੰਧਰ ਵਿਚ ਪ੍ਰੋਗਰਾਮ ਦੌਰਾਨ ਕੇਜਰੀਵਾਲ ਵਲੋਂ ਇਹ ਯੋਜਨਾ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦਰਸ਼ਨ ਕਰਵਾਏ ਜਾਣਗੇ।

Leave a Reply

Your email address will not be published. Required fields are marked *

View in English