ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੁਲਾਈ 26
ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਿੱਤੀ।
ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਵਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।






