ਪੰਜਾਬ ਵਿਧਾਨ ਸਭਾ ਵਿੱਚ ਵੱਡਾ ਘਟਨਾਕ੍ਰਮ: ‘ਆਪ’ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੇ ਅਸਤੀਫ਼ੇ

ਚੰਡੀਗੜ੍ਹ, 1 ਨਵੰਬਰ, 2026 : ਪੰਜਾਬ ਦੀ ਸਿਆਸਤ ਵਿੱਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਸਤੀਫ਼ਾ ਦਿੱਤਾ ਹੈ। ਅਸਤੀਫ਼ਿਆਂ ਦੇ ਅਸਲ ਕਾਰਨਾਂ ਅਤੇ ਆਲੇ-ਦੁਆਲੇ ਦੇ ਹਾਲਾਤਾਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English