ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਪ੍ਰੈਲ 29
ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੇ ਪਲੇਟਫਾਰਮ ‘ਤੇ ਖਾਤਾ ਚਲਾਉਣ ਲਈ ਘੱਟੋ-ਘੱਟ ਉਮਰ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਕਾਰਨ ਏਸ਼ੀਅਨ ਨਿਊਜ਼ ਇੰਟਰਨੈਸ਼ਨਲ (ਏਐਨਆਈ) ਦੇ ਖਾਤੇ ਨੂੰ ਬਲਾਕ ਕਰ ਦਿੱਤਾ ਹੈ।
ਏਐਨਆਈ ਦੀ ਸੰਪਾਦਕ ਸਮਿਤਾ ਪ੍ਰਕਾਸ਼ ਨੇ ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਤੋਂ ਭੇਜੀ ਗਈ ਇੱਕ ਮੇਲ ਦਾ ਇੱਕ ਸਕ੍ਰੀਨਸ਼ੌਟ ਟਵੀਟ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੈਂਡਲ ਲਾਕ ਹੋ ਗਿਆ ਹੈ।
So those who follow @ANI bad news, @Twitter has locked out India’s largest news agency which has 7.6 million followers and sent this mail – under 13 years of age! Our gold tick was taken away, substituted with blue tick and now locked out. @elonmusk pic.twitter.com/sm8e765zr4
— Smita Prakash (@smitaprakash) April 29, 2023







