ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਾਰਚ 20
ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਵਿਚ 24 ਘੰਟੇ ਦਾ ਹੋਰ ਵਾਧਾ ਕਰ ਦਿੱਤਾ ਹੈ। ਹੁਣ 21 ਮਾਰਚ ਦਿਨ ਮੰਗਲਵਾਰ ਨੂੰ ਦੁਪਹਿਰ12.00 ਵਜੇ ਤੱਕ ਇਹ ਪਾਬੰਦੀ ਜਾਰੀ ਰਹੇਗੀ। ਸਭ ਤੋਂ ਪਹਿਲਾਂ 19 ਮਾਰਚ ਨੂੰ ਇਹ ਪਾਬੰਦੀ ਲਗਾਈ ਸੀ ਅਤੇ ਹੁਣ ਦੂਜੀ ਵਾਰ ਇਸ ਵਿਚ ਵਾਧਾ ਕੀਤਾ ਗਿਆ।







