ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਲੰਡਨ, ਜੂਨ 22

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਿਵਾਸ 10 ਡਾਊਨਿੰਗ ਸਟ੍ਰੀਟ ਲੰਡਨ ਤੋਂ ਮੀਡੀਆ ਸਾਹਮਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਇਕ ਬਿਆਨ ਜਾਰੀ ਕਰਦਿਆਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਐਂਡੀ ਬਰਨਹਮ, ਪਿਛਲੇ ਹਫ਼ਤੇ ਉਪ-ਚੋਣ ਜਿੱਤਣ ਤੋਂ ਬਾਅਦ ਅੱਜ ਮੇਕਰਫੀਲਡ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਵੈਸਟਮਿੰਸਟਰ ਪਹੁੰਚ ਰਹੇ ਹਨ।

Leave a Reply

Your email address will not be published. Required fields are marked *

View in English