ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 6
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤੱਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
Contact Us: info@thefactnews.in