ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 13
ਚੰਡੀਗੜ੍ਹ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਨਗਰ ਨਿਗਮ ਨੇ ਫੈਸਲਾ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸੈਕਟਰਾਂ ਵਿਚ ਟੂ ਵ੍ਹੀਲਰਾਂ ਲਈ ਪਾਰਕਿੰਗ ਮੁਫਤ ਹੋਵੇਗੀ। ਇਹ ਸਕੀਮ 1 ਦਸੰਬਰ 2023 ਤੋਂ ਲਾਗੂ ਹੋਵੇਗੀ ਤੇ ਕਿਸੇ ਵੀ ਪਾਰਕਿੰਗ ਵਿਚ ਟੂ ਵ੍ਹੀਲਰ ਦਾ ਕੋਈ ਪੈਸਾ ਨਹੀਂ ਲੱਗੇਗਾ।







