ਚੰਡੀਗੜ੍ਹ ਪੁਲਿਸ ਵਿੱਚ 44 ਅਸਿਸਟੈਂਟ ਸਬ ਇੰਸਪੈਕਟਰ ਦੇ ਅਹੁਦਿਆਂ ਲਈ ਲਈ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਾਰੇ ਬਿਨੈਕਾਰ ਚੰਡੀਗੜ੍ਹ ਪੁਲਿਸ ਦੀ ਅਧਿਕਾਰਤ ਵੈੱਬਸਾਈਟ (official website chandigarhpolice.gov.in.) ‘ਤੇ ਜਾ ਕੇ ਆਪਣੇ ਨਤੀਜਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।







