CM ਮਾਨ ਅੱਜ ਉਲੰਪਿਕ ਜੇਤੂ ਖਿਡਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 4

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ 2, ਚੰਡੀਗੜ੍ਹ) ਵਿਖੇ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।

Leave a Reply

Your email address will not be published. Required fields are marked *

View in English