CM ਮਾਨ ਕਰਾਉਣਗੇ ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 8

ਕਿਸਾਨਾਂ ਦੇ ਵਲੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਸੇ ਵਿਚਾਲੇ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸੀਐੱਮ ਭਗਵੰਤ ਮਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗ ਕਰਾਉਣ ਜਾ ਰਹੇ ਹਨ। ਅੱਜ ਹੀ ਸੀਐੱਮ ਮਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗ ਕਰਵਾਉਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੇਂਦਰੀ ਟੀਮ ਦੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਸਰਵਣ ਸਿੰਘ ਪੰਧੇਰ ਨਾਲ ਮੀਟਿੰਗ ਅੱਜ ਸ਼ਾਮ 5ਵਜੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English