CM ਭਗਵੰਤ ਮਾਨ ਦਾ ਵੱਡਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 6

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਕਿਸਮ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਖ਼ਤਮ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।

Leave a Reply

Your email address will not be published. Required fields are marked *

View in English