ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਦਸੰਬਰ 15
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.

Contact Us: info@thefactnews.in