ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ
CM ਭਗਵੰਤ ਮਾਨ ਨੇ ਫੜੀ ਵਪਾਰੀਆਂ ਦੀ ਬਾਂਹ
ਦੀਨਾਨਗਰ ਵਿਖੇ ਵਪਾਰੀਆਂ ਨੇ ਰੱਖੀ ਸੀ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ
ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਹੱਲ ਕਰਨ ਦਾ ਦਿੱਤਾ ਸੀ ਭਰੋਸਾ
ਹਫਤੇ ਦੇ ਅੰਦਰ ਹੀ ਮੁੱਖ ਮੰਤਰੀ ਨੇ ਜਾਰੀ ਕੀਤੀ ਰਾਸ਼ੀ
ਵਪਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ







