ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 25
ਪੰਜਾਬ ਦੇ ਮੁੱਖ ਮੰਤਰੀ ਅੱਜ 25 ਜੁਲਾਈ ਨੂੰ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਅਤੇ ਅਫਸਰਾਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੀ ਏ ਪੀ ਜਲੰਧਰ ਵਿਚ ਹੋਵੇਗੀ। ਇਸ ਮੀਟਿੰਗ ਵਿਚ ਮਾਝੇ ਤੇ ਦੁਆਬੇ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰ ਅਫਸਰ ਵੀ ਮੌਜੂਦ ਰਹਿਣਗੇ।







