CM ਮਾਨ ਮੁਹਾਲੀ ਦੇ Fortis ਹਸਪਤਾਲ ‘ਚ ਦਾਖਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਸਤੰਬਰ 26

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਨਿਯਮਤ ਜਾਂਚ ਦੇ ਚਲਦਿਆਂ ਹਸਪਤਾਲ ਲਿਆਂਦਾ ਗਿਆ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

View in English