CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ

ਫੈਕਟ ਸਮਾਚਾਰ ਸੇਵਾ

ਜਲੰਧਰ, ਜੂਨ 13

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ। ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਸਰਕਾਰ ਦੁਆਰਾ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿਚ ਸ਼ਾਮਿਲ ਹੋਣਗੇ।ਉਹ ਵਪਾਰ ਸੰਗਠਨਾਂ ਨਾਲ ਵਪਾਰੀਆਂ ਦੇ ਹਿੱਤਾਂ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕਰਨਗੇ।

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਵੀ ਸ਼ਾਮ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਸਮਾਰੋਹ ਵਿਚ ਸ਼ਾਮਿਲ ਹੋਣਗੇ।

Leave a Reply

Your email address will not be published. Required fields are marked *

View in English